ਖੀਸਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੀਸਾ (ਨਾਂ,ਪੁ) ਕੁੜਤੇ, ਕੋਟ ਜਾਂ ਫਤੂਹੀ ਆਦਿ ਦੀ ਜੇਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੀਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੀਸਾ [ਨਾਂਪੁ] ਜੇਬ, ਬੋਝਾ; ਥੈਲਾ, ਝੋਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੀਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੀਸਾ. ਫ਼ਾ ਕੀਸਹ. ਗੀਝਾ. ਸੰਗ੍ਯਾ—ਕੁੜਤੇ ਕੋਟ ਆਦਿਕ ਦੀ ਜੇਬ (ਗੁੱਥੀ) ੨ ਦੇਖੋ, ਖੀਸ ੩. “ਸ਼ੁਭ ਕਰਮਨ ਕੋ ਕੀਨਸ ਖੀਸਾ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3815, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First