ਖੁਦਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੁਦਾ (ਸੰ.। ਫ਼ਾਰਸੀ ਖ਼ੁਦਾ) ੧. ਮਾਲਕ ।
੨. ਰੱਬ , ਵਾਹਿਗੁਰੂ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11200, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਖੁਦਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੁਦਾ, (ਲਹਿੰਦੀ) \ (ਸ਼ਾਇਦ ਖਦਾ <ਫ਼ਾਰਸੀ ) ਪੁਲਿੰਗ : ਕੱਟੇ ਹੋਏ ਸਿੰਗਾਂ ਵਾਲਾ ਬੈਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-12-29-20, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First