ਖੁਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਾ (ਨਾਂ,ਪੁ) 1 ਖੁਰ ਜਾਂ ਪੈਰ ਦਾ ਭੋਂਏਂ ਤੇ ਦਿੱਸ ਆਉਂਦਾ ਚਿੰਨ੍ਹ 2 ਨਹਾਉਣ ਅਤੇ ਕੱਪੜੇ ਆਦਿ ਧੋਣ ਦੀ ਥਾਂ ਦੁਆਲੇ ਵਲਿਆ ਚੁਗਿਰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੁਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਾ [ਨਾਂਪੁ] ਗ਼ੁਸਲਖ਼ਾਨਾ, ਬਾਥਰੂਮ; ਪੈਰ ਦਾ ਨਿਸ਼ਾਨ, ਅੱਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13457, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੁਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਾ. ਸੰਗ੍ਯਾ—ਖੁਰ ਦਾ ਚਿੰਨ੍ਹ. ਪੈਰ ਦਾ ਨਿਸ਼ਾਨ. “ਖੁਰਾ ਖੋਜ ਜਾਨ੍ਯੋ ਨਹਿ ਜਾਈ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.