ਖੁਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਸ. ਸੰਗ੍ਯਾ—ਖੋਹਣ (ਖਸੋਟਨ) ਦੀ ਕ੍ਰਿਯਾ. “ਖੁਸਿ ਖੁਸਿ ਲੈਂਦਾ ਵਸਤੁ ਪਰਾਈ.” (ਮਾਰੂ ਅ: ਮ: ੫ ਅੰਜੁਲੀ) ੨ ਫ਼ਾ ਖ਼ੁਸ਼. ਵਿ—ਪ੍ਰਸੰਨ. ਆਨੰਦ। ੩ ਪਸੰਦ। ੪ ਅੱਛਾ. ਹੱਛਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.