ਖੂਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੂਹ (ਨਾਂ,ਪੁ) ਧਰਤੀ ਦੀ ਡੂੰਘ ਵਿੱਚੋਂ ਪਾਣੀ ਕੱਢਣ ਲਈ ਪੱਕੀਆਂ ਇੱਟਾਂ ਦਾ ਗੋਲ ਮੈਹਲ ਉਸਾਰ ਕੇ ਬਣਾਇਆ ਪਾਣੀ ਦੇ ਤਲ ਤੱਕ ਦਾ ਡੂੰਘ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੂਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੂਹ [ਨਾਂਪੁ] ਧਰਤੀ ਵਿੱਚੋਂ ਪਾਣੀ ਕੱਢਣ ਲਈ ਪੁੱਟਿਆ ਹੋਇਆ ਡੂੰਘਾ ਟੋਇਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੂਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੂਹ ਸੰਗ੍ਯਾ—ਕੂਪ. ਖੂਹਾ “ਤੇ ਬਿਖਿਆ ਕੇ ਖੂਹ.” (ਸਾਰ ਮ: ੫) “ਅੰਤਰਿ ਖੂਹਟਾ ਅੰਮ੍ਰਿਤੁ ਭਰਿਆ.” (ਵਡ ਛੰਤ ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Not good


Kwj, ( 2024/06/18 02:5719)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.