ਖੇਹੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਹੂ ਸੰਗ੍ਯਾ—ਧੂਲਿ. ਧੂੜ. ਰਜ. ਗਰਦ. “ਜਿਉ ਧਰਨੀ ਮਹਿ ਖੇਹ.” (ਸ. ਕਬੀਰ) ੨ ਮਿੱਟੀ. “ਖੇਹੂ ਸੇਤੀ ਰਲਿਗਇਆ.” (ਮ: ੪ ਵਾਰ ਗਉ ੧) ੩ ਵਿ.. ਗੰਦਗੀ. “ਖੇਹ ਤੋਬਰਾ ਬਦਨ ਚਢਾਇ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18943, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੇਹੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੇਹੂ (ਸੰ.। ਸੰਸਕ੍ਰਿਤ ਕਸ਼ਾੑਰ) ਮਿੱਟੀ ਭਾਵ ਦੇਹ। ਯਥਾ-‘ਖੇਹੂ ਖੇਹ ਰਲਾਈਐ’ (ਖੇਹੂ) ਦੇਹੀ ਜਦ ਮਿੱਟੀ ਵਿਚ ਰਲ ਜਾਵੇਗੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Kwj,
( 2024/06/18 02:5719)
Please Login First