ਖੋਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਟਾ (ਵਿ,ਪੁ) ਜੋ ਖ਼ਾਲਸ ਨਹੀਂ; ਖੋਟ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੋਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਟਾ [ਵਿਸ਼ੇ] ਖੋਟ ਵਾਲ਼ਾ , ਮਿਲਾਵਟ ਵਾਲਾ਼, ਜਾਲ੍ਹੀ, ਨਕਲੀ , ਝੂਠਾ; ਨਿਕੰਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੋਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਟਾ. ਵਿ—ਦੋ. ਐਬੀ. “ਖੋਟੇ ਸਚੀ ਦਰਗਹਿ ਸੁਟੀਅਹਿ.” (ਮ: ੧ ਵਾਰ ਮਾਝ) ੨ ਮਿਲਾਉਟ ਵਾਲਾ, ਜੋ ਖਾਲਿਸ ਨਹੀਂ. “ਖੋਟੇ ਕਾ ਮੁਲ ਏਕੁ ਦੁਗਾਣਾ.” (ਧਨਾ ਮ: ੧) ਦੇਖੋ, ਦੁਗਾਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੋਟਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੋਟਾ* (ਗੁ.। ਪੰਜਾਬੀ। ਦੇਖੋ , ਖੋਟ) ਬੁਰਾ , ਜੋ ਖਰਾ ਨਾ ਹੋਵੇ।
ਦੇਖੋ, ‘ਖੋਟੋ ਪੂਠੋ ਰਾਲੀਐ’
----------
* ਸੰਸਕ੍ਰਿਤ-ਖੋਟ (ਲੰਗੜਾ ਤੇ ਖੌਡਾ=ਦੂਸ਼ਣਾਂ ਵਾਲਾ ਹੋਣਾ) ਇਸ ਪਦ ਦਾ ਮੂਲ ਹੋ ਸਕਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First