ਖੋਭ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਭ [ਨਾਂਇ] ਖੁੱਭਣ ਦਾ ਭਾਵ, ਗੱਡਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14614, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੋਭ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਭ. ਸੰਗ੍ਯਾ—ਚੋਭ. ਖੁਭਣ ਦਾ ਭਾਵ। ੨ ਦੇਖੋ, ਭ. ਵ੍ਯਾਕੁਲਤਾ. ਘਬਰਾਹਟ। ੩ ਕ੍ਰੋਧ । ੪ ਡਰ। ੫ ਰੰਜ. ਸ਼ੋਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14534, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੋਭ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋਭ, (ਖੋਭਣਾ) \ ਇਸਤਰੀ ਲਿੰਗ : ਚੋਭ, ਖੁੱਭਣ ਦਾ ਭਾਵ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 154, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-11-04-22-36, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First