ਖੋਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਰੀ (ਨਾਂ,ਇ) ਗੰਨੇ ਪੀੜ ਲੈਣ ਮਗਰੋਂ ਫੋਕੀਆਂ ਪੱਛੀਆਂ ਦਾ ਬਰੀਕ ਹੋਇਆ ਚੂਰਾ; ਗੰਨੇ ਉਤਲੀ ਛੋਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੋਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਰੀ (ਵਿ,ਪੁ) ਅੰਦਰਖਾਤੇ ਵੈਰ ਰੱਖਣ ਦੇ ਭਾਵ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੋਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਰੀ 1 [ਵਿਸ਼ੇ] ਖੋਰ ਰੱਖਣ ਵਾਲ਼ਾ , ਦੁਸ਼ਮਣੀ ਰੱਖਣ ਵਾਲ਼ਾ 2 [ਨਾਂਇ] ਖੋਈ ਛੋਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੋਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਰੀ. ਵਿ—ਖੋਰ (ਵੈਰਭਾਵ) ਰੱਖਣ ਵਾਲਾ। ੨ ਖਾਣ ਵਾਲਾ. “ਕਰਹਿ ਹਰਾਮਖੋਰੀ.” (ਮਾਰੂ ਮ: ੫) ਦੇਖੋ, ਖੋਰਾ ੫। ੩ ਸੰਗ੍ਯਾ—ਭੀੜੀ ਗਲੀ । ੪ ਖ਼ੁਮਾਰੀ. “ਮਨ ਬੀਧੋ ਪ੍ਰੇਮ ਕੀ ਖੋਰੀ.” (ਨਟ ਮ: ੫) “ਮਨ ਖਚਿਤ ਪ੍ਰੇਮਰਸ ਖੋਰੀ.” (ਸਾਰ ਮ: ੫) ੫ ਕਮਾਦ ਦਾ ਫੋਗ. ਪੱਛੀ. ਤੱਥਾ. “ਜੈਸੇ ਊਖ ਦੇਇ ਕਰ ਖੋਰੀ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੋਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੋਰੀ (ਸੰਬੋ.। ਫ਼ਾਰਸੀ ਖ਼ੋ। ਹਿੰਦੀ ਰੀ) ੧. ਹੇ (ਸਖੀ), ਵਾਦੀ। ਯਥਾ-‘ਮਨੁ ਖਚਿਤ ਪ੍ਰੇਮ ਰਸ ਖੋਰੀ’ ਹੇ (ਸਖੀ) ਮਨ ਪ੍ਰੇਮ ਦੇ ਸੁਭਾਵ ਵਿਚ ਖਚਤ ਹੋ ਗਿਆ ਹੈ।
੨. (ਫ਼ਾਰਸੀ ਖ਼ੁਰੀ=ਖਾਣੇ ਦੀ ਵਾਦੀ) ਖਾਣੇ ਦੀ ਕ੍ਰਿਯਾ, ਜਿਕੁਰ ਸ਼ਰਾਬ ਖੋਰੀ, ਤਿਕੁਰ ਪ੍ਰੇਮ ਖੋਰੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6786, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਖੋਰੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋਰੀ, ਇਸਤਰੀ ਲਿੰਗ : ਖੋਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 72, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-14-44, ਹਵਾਲੇ/ਟਿੱਪਣੀਆਂ:
ਖੋਰੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋਰੀ, (ਖੋਰ+ਈ) \ ਵਿਸ਼ੇਸ਼ਣ : ਖੋਰ ਰੱਖਣ ਵਾਲਾ, ਵੈਰ ਭਾਵ ਨਾ ਗਵਾਉਣ ਵਾਲਾ, ਕੀਨਾ ਰੱਖਣ ਵਾਲਾ, ਬਦਲਾ ਲੈਣ ਵਾਲਾ, ਵੈਰੀ, ਦੁਸ਼ਮਣੀ ਦਿਲੋਂ ਨਾ ਸੁੱਟਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 72, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-15-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First