ਖੋੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋੜ (ਨਾਂ,ਇ) ਰੁੱਖ ਜਾਂ ਦੰਦਾਂ ਆਦਿ ਦੀ ਜਾੜ੍ਹ ਵਿੱਚ ਪੈ ਗਿਆ ਟੋਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੋੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋੜ [ਨਾਂਇ] ਖੱਡ , ਖੁੱਡ , ਮੋਰੀ , ਛੇਕ, ਖ਼ਾਲੀ ਥਾਂ, ਦਰਾੜ, ਦਰਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੋੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋੜ. ਸੰਗ੍ਯਾ—ਖੱਡ. ਬਿਲ. ਦੇਖੋ, ਖੋੜਿ। ੨ ਮਿਆਨ. ਕੋਸ਼ । ੩ ਮਰਾ. ਖੇਲ. ਕ੍ਰੀੜਾ। ੪ ਦੋ. ਐਬ । ੫ ਖੋੜਸ (ਸੋਲਾਂ) ਦਾ ਸੰਖੇਪ. “ਖੋੜ ਸੀਗਾਰ ਕਰੈ ਅਤਿ ਪਿਆਰੀ.” (ਗਉ ਅ: ਮ: ੧) “ਜੈਸੇ ਕੁਲਵਧੂ ਅੰਗ ਰਚਤ ਸਿੰਗਾਰ ਖੋੜ.” (ਭਾਗੁ ਕ) ਦੇਖੋ, ਸੋਲਹ ਸਿੰਗਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46395, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੋੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੋੜ ਵੇਖੋ ਖੋੜਸ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 46277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਖੋੜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋੜ, (ਪੋਠੋਹਾਰੀ) \ ਪੁਲਿੰਗ : ਖਰੋਟ, ਅਖਰੋਟ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-20-51, ਹਵਾਲੇ/ਟਿੱਪਣੀਆਂ:
ਖੋੜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋੜ, (ਸੰਸਕ੍ਰਿਤ : कोटर) \ ਇਸਤਰੀ ਲਿੰਗ : ੧. ਛਕ, ਮੋਰੀ, ਖੁੱਡ, ਖੱਲ, ਖ਼ਾਨਾ, ਛੋਟਾ ਟੋਆ, (ਕੰਧ ਵਿਚ); ੨. ਮੋਰੀ (ਜਾੜ੍ਹ ਵਿੱਚ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-21-12, ਹਵਾਲੇ/ਟਿੱਪਣੀਆਂ:
ਖੋੜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋੜ, ਇਸਤਰੀ ਲਿੰਗ : ਖੋਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-21-28, ਹਵਾਲੇ/ਟਿੱਪਣੀਆਂ:
ਖੋੜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋੜ, ਇਸਤਰੀ ਲਿੰਗ : ਖੋਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-21-39, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Virat Sahani,
( 2020/08/22 10:0617)
Please Login First