ਖੜਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੜਗ ( ਨਾਂ , ਪੁ ) ਚੌੜੇ ਫਲ਼ ਵਾਲੀ ਤਲਵਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੜਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੜਗ [ ਨਾਂਇ ] ਕਿਰਪਾਨ , ਤਲਵਾਰ , ਸ੍ਰੀ ਸਾਹਿਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੜਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੜਗ . ਸੰ. खड्ग — ਖੜੑਗ. ਸੰਗ੍ਯਾ— ਜੋ ਖੰਡਨ ( ਭੇਦਨ ) ਕਰੇ ਸੋ ਖੜਗ. ਦੇਖੋ , ਖਡੑ ਧਾ. ਕ੍ਰਿਪਾਣ. ਸ਼੍ਰੀ ਸਾਹਿਬ. ਧਨੁਰਵੇਦ ਅਨੁਸਾਰ ਖੜਗ ਚਾਰ ਅੰਗੁਲ ਚੌੜਾ ਅਤੇ ੫੦ ਅੰਗੁਲ ਲੰਮਾ ਹੋਣਾ ਚਾਹੀਏ. ਖੜਗ ਚਲਾਉਣ ਦੇ ਪ੍ਰਕਾਰ ( ਤਲਵਾਰ ਦੇ ਹੱਥ ) ੩੨ ਲਿਖੇ ਹਨ. “ ਅਸਿ ਕ੍ਰਿਪਾਨ ਖੰਡੋ ਖੜਗ ਸੈਫ ਤੇਗ ਤਰਵਾਰ । ਰੱਛ ਕਰੋ ਹਮਰੀ ਸਦਾ ਕਵਚਾਂਤਕ ਕਰਵਾਰ.” ( ਸਨਾਮਾ ) ੨ ਜਗਤਵਿਨਾਸ਼ਕ ( ਲੈ ਕਰਨਵਾਲਾ ) ਮੰਨਕੇ ਮਹਾਕਾਲ ਦਾ ਨਾਉਂ ਭੀ ਖੜਗ ਆਇਆ ਹੈ. “ ਨਮਸਕਾਰ ਸ੍ਰੀ ਖੜਗ ਕੋ.” ( ਵਿਚਿਤ੍ਰ ) “ ਖੜਗ ਗੋਦ ਮੈ ਤੁਮ ਕੋ ਪਾਯੋ.” ( ਗੁਵਿ ੧੦ ) ੩ ਗੈਂਡੇ ਦਾ ਸਿੰਗ । ੪ ਗੈਂਡਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.