ਖੰਧਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਧਾ (ਨਾਂ,ਪੁ) ਚੌਣਾ; ਮੈਹਰੂ ਡੰਗਰਾਂ ਦਾ ਵੱਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੰਧਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਧਾ [ਨਾਂਪੁ] ਭੀੜ , ਵੱਗ , ਇੱਜੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੰਧਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਧਾ. ਦੇਖੋ, ਖੰਦਾ ੪.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੰਧਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੰਧਾ, (ਕਾਂਗ) \ (ਪ੍ਰਾਕ੍ਰਿਤ : खंघ=ਸਮੂਹ; ਸੰਸਕ੍ਰਿਤ : स्कन्ध) \ ਪੁਲਿੰਗ : ਭੀੜ, ਵੱਗ, ਚੌਣਾ, ਭੇਡਾਂ ਜਾਂ ਬੱਕਰੀਆਂ ਦਾ ਇੱਜੜ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-12-23-20, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First