ਖੰਮ੍ਹਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਮ੍ਹਣੀ (ਨਾਂ,ਇ) ਵਿਆਹ ਆਦਿ ਜਾਂ ਸ਼ੁਭ ਅਵਸਰ ਸਮੇਂ ਵੀਣੀ ਆਦਿ ਤੇ ਬੰਨ੍ਹੀ ਜਾਣ ਵਾਲੀ ਕਈ ਰੰਗਾਂ ਵਾਲੀ ਮੌਲੀ ਦੀ ਤੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੰਮ੍ਹਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਮ੍ਹਣੀ [ਨਾਂਇ] ਸਗਨਾਂ ਵੇਲ਼ੇ ਵਰਤੀ ਜਾਣ ਵਾਲ਼ੀ ਰੰਗਦਾਰ ਸੂਤ ਦੀ ਅੱਟੀ , ਮੌਲ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੰਮ੍ਹਣੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੰਮ੍ਹਣੀ, (ਖੰਭੜੀ) \ ਇਸਤਰੀ ਲਿੰਗ : ਧਾਗੇ ਦੀ ਰੰਗਦਾਰ ਅੱਟੀ, ਮੌਲੀ, ਜੂੜੇ ਨੂੰ ਬੰਨ੍ਹਣ ਵਾਲਾ ਰੰਗਦਾਰ ਧਾਗਾ ਜਿਸ ਦੀ ਵਰਤੋਂ ਸ਼ਗਨਾਂ ਵਿੱਚ ਹੁੰਦੀ ਹੈ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-11-44-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.