ਖੱਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਟੀ (ਨਾਂ,ਇ) ਕਮਾਇਆ ਧਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7507, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੱਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਟੀ [ਨਾਂਇ] ਕਮਾਈ, ਆਮਦਨ , ਲਾਭ , ਫ਼ਾਇਦਾ; ਖੱਟੇ ਹੋਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੱਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਟੀ. ਖੱਟਾ ਦਾ ਇਸਤ੍ਰੀ ਲਿੰਗ । ੨ ਕਮਾਈ। “ਖੱਟੀ ਨਾ ਚਾਹਤ ਮੈਂ ਇਹ ਕੀ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੱਟੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੱਟੀ, (ਸੰਸਕ੍ਰਿਤ : खट्ट, शट) \ ਇਸਤਰੀ ਲਿੰਗ : ੧. ਛੋਟਾ ਖੱਟਾ; (ਪੋਠੋਹਾਰੀ) ੨. ਖੱਟਾ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 542, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-06-03-49-53, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First