ਖੱਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਡਾ ( ਨਾਂ , ਪੁ ) ਟੋਆ; ਨੀਵਾਂ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਡਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Pit ( ਪਿੱਟ ) ਖੱਡਾ : ( i ) ਸਤ੍ਹਾ ਤੇ ਕੰਮ ਕਰਦਿਆਂ ਧਰਤੀ ਤੇ ਇਕ ਡੂੰਘਾ ਟੋਆ ਜਿਸ ਰਾਹੀਂ ਖਣਿਜ ਜਾਂ ਹੋਰ ਤਰ੍ਹਾਂ ਦੇ ਪਦਾਰਥ ਜਿਵੇਂ ਚਿਕਨੀ ਮਿੱਟੀ , ਆਦਿ ਕੱਢੇ ਜਾਂਦੇ ਹਨ । ( ii ) ਕੋਲ ਖਣਿਜ ਜਾਂ ਉਸ ਨਾਲ ਹੋਰ ਸੰਯੋਗਤ ਪਦਾਰਥ ਜੋ ਖਾਣਾਂ ਵਿਚੋਂ ਨਿਕਲਦੇ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਖੱਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਡਾ [ ਨਾਂਪੁ ] ਉੱਖਲੀ , ਟੋਇਆ , ਡੂੰਘ; ਇੱਕ ਖੇਡ ਦਾ ਨਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.