ਖੱਦਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਦਰ (ਨਾਂ,ਪੁ) ਮੋਟਾ ਸੂਤੀ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਦਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਦਰ [ਨਾਂਪੁ] ਸੂਤ ਤੋਂ ਤਿਆਰ ਇੱਕ ਮੋਟਾ ਕੱਪੜਾ , ਖਾਦੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੱਦਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਦਰ. ਸੰਗ੍ਯਾ—ਇੱਕ ਪ੍ਰਕਾਰ ਦਾ ਖਰਦਰਾ ਵਸਤ੍ਰ, ਜੋ ਦੇਸੀ ਜੁਲਾਹਿਆਂ ਦਾ ਬੁਣਿਆ ਹੁੰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੱਦਰ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੱਦਰ, (ਖੁਰਦਰਾ) \ ਪੁਲਿੰਗ : ਇੱਕ ਮੋਟਾ ਸੂਤੀ ਕਪੜਾ, ਇੱਕ ਪਰਕਾਰ ਦਾ ਖੁਰਦਰਾ ਬਸਤਰ ਜੋ ਘਰ ਦੇ ਕੱਤੇ ਸੂਤਰ ਤੋਂ ਤਿਆਰ ਕੀਤਾ ਜਾਂਦਾ ਹੈ, ਗਾੜ੍ਹਾ

–ਖੱਦਰਧਾਰੀ, ਪੁਲਿੰਗ : ਖੱਦਰ ਪੋਸ਼



–ਖਦਰ-ਪੋਸ਼, ਵਿਸ਼ੇਸ਼ਣ : ਖੱਦਰ ਧਾਰੀ, ਖੱਦਰ ਪਹਿਨਣ ਵਾਲਾ

–ਖੱਦਰ ਭੰਡਾਰ, ਪੁਲਿੰਗ : ਉਹ ਦੁਕਾਨ ਜਿੱਥੇ ਖੱਦਰ ਵਿਕਦਾ ਹੋਵੇ

–ਸ਼ੁੱਧ ਖੱਦਰ, ਪੁਲਿੰਗ : ਹੱਥ ਦਾ ਕੱਤਿਆ ਤੇ ਬੁਣਿਆ ਖੱਦਰ

–ਗਾੜ੍ਹਾ ਖੱਦਰ, ਪੁਲਿੰਗ : ਖਦਰ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-11-56-53, ਹਵਾਲੇ/ਟਿੱਪਣੀਆਂ:

ਖੱਦਰ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੱਦਰ, (ਹਿੰਦੀ, खादर<ਸੰਸਕ੍ਰਿਤ : खात) \ ਪੁਲਿੰਗ : ਬੇਟ ਧਰਤੀ, ਖਾਦਰ, ਬਾਂਗਰ ਦਾ ਉਲਟ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-11-57-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.