ਗਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਤ 1 [ਨਾਂਇ] ਬੀਤਿਆ, ਗੁਜ਼ਰਿਆ 2 [ਨਾਂਇ] ਦਸ਼ਾ; ਬੁਰਾ ਹਾਲ; ਮੁਕਤੀ , ਮਿਰਤਕ ਪ੍ਰਾਣੀ ਦੀ ਅਖ਼ੀਰਲੀ ਰਸਮ 3 [ਨਾਂਇ] (ਸੰਗੀ) ਵਾਦਨ ਵਿੱਚ ਸੁਰ ਅਤੇ ਲੈਅ ਵਿੱਚ ਬਨ੍ਹੀਂ ਹੋਈ ਕੋਈ ਮਧੁਰ

ਰਚਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਤ. ਵਿ—ਜਾਣਿਆ ਹੋਇਆ। ੨ ਲਾਭ ਕੀਤਾ ਹੋਇਆ. ਪ੍ਰਾਪਤ. ਜਿਵੇਂ—ਹਸ੍ਤਗਤ। ੩ ਸਮਾਪਤ ਹੋਇਆ. ਮਿਟਿਆ. “ਗਰਬਗਤੰ ਸੁਖ ਆਤਮ ਧਿਆਨ.” (ਗਉ ਅ: ਮ: ੧) “ਦੂਖ ਰੋਗ ਭਏ ਗਤ ਤਨ ਤੇ.” (ਆਸਾ ਮ: ੫) ੪ ਵੀਤਿਆ. ਗੁਜ਼ਰਿਆ। ੫ ਦੇਖੋ, ਗਤਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਤ ਦੇਖੋ , ਗਤਿ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.