ਗਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਤੀ [ਨਾਂਇ] ਰਫ਼ਤਾਰ, ਚਾਲ, ਹਰਕਤ, ਕਿਰਿਆ , ਵੇਗ; ਹਾਲਤ, ਦਸ਼ਾ, ਵੇਖੋ ਗਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6442, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਤੀ. ਦੇਖੋ, ਗਤਿ ੯. “ਲਾਲਨ ਰਾਵਿਆ ਕਵਨੁ ਗਤੀ ਰੀ?” (ਸੂਹੀ ਮ: ੫) ਕਿਸ ਰੀਤਿ (ਢੰਗ) ਰਾਵਿਆ?


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਤੀ (ਸੰ.। ਦੇਖੋ , ਗਤਿ) ਗਤੀ, ਪ੍ਰਾਪਤੀ , ਗਿਆਨ ।      

ਦੇਖੋ, ‘ਗਤਿ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.