ਗਧਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਧਾ (ਨਾਂ,ਪੁ) ਵੇਖੋ : ਖੋਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਧਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਧਾ [ਨਾਂਪੁ] ਖੋਤਾ [ਵਿਸ਼ੇ] ਮੂਰਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਧਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਧਾ. ਸੰਗ੍ਯਾ—ਗਦਭ. ਖੋਤਾ । ੨ ਭਾਵ—ਵਿਦ੍ਯਾ ਬੁੱਧਿਹੀਂਨ. ਮੂਰਖ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਧਾ ਸਰੋਤ :
ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ
ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 3643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-10-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First