ਗਭਰੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਭਰੂ. ਗਰਵ-ਰੂ. ਸੰਗ੍ਯਾ—ਗਰਵ ਹੈ ਜਿਸ ਨੂੰ ਰੂਪ ਦਾ, ਜੁਆਨ. ਤਰੁਣ. “ਕਿਆ ਗਭਰੂ ਕਿਆ ਬਿਰਧ ਹੈ.” (ਮ: ੩ ਵਾਰ ਸੋਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6091, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਭਰੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਰੂ (ਸੰ.। ਪੰਜਾਬੀ ਗਭੇ*, ਗਭਲਾ , ਗਭਰਾ=ਵਿਚਕਾਰਲਾ) ਬਾਲ ਜੁਆਨੀ ਤੇ ਬ੍ਰਿਧਾਪਨ ਤਿੰਨਾਂ ਉਮਰਾਂ ਵਿਚੋਂ ਵਿਚਕਾਰਲੀ ਉਮਰ ਦਾ। ਵਿਚਕਾਲੀ ਉਮਰ ਜੁਆਨੀ ਹੈ, ਸੋ ਗਭਰੂ ਜੁਆਨ ਨੂੰ ਆਖਦੇ ਹਨ। ਗਭਰੂ ਦੇ ਰੂਪਾਂਤ੍ਰ ਐਤਨੇ ਹਨ- ਗਭਰੂ, ਗਭਰੇਟਾ, ਗਭਰੋਟ, ਗਭਰੋਟਾ, ਗਭਰੋਡ, ਗਭਰੂਟ। ਯਥਾ-‘ਕਿਆ ਗਭਰੂ ਕਿਆ ਬਿਰਧਿ ਹੈ’।

----------

* ਸੰਸਕ੍ਰਿਤ ਦੇ ਪੁਰਾਤਨ ਪੰਜਾਬੀ ਵਿਚ ਗਭ ਦਾ ਅਰਥ ਗਰਭ ਤੇ ਗਰਭ ਅਸਥਾਨ ਹੈਸੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6077, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.