ਗਯੰਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਯੰਦ. ਇੱਕ ਭੱਟ , ਜਿਸ ਦੀ ਰਚਨਾ ਭੱਟਾਂ ਦੇ ਸਵੈਯਾਂ ਵਿੱਚ ਹੈ “ਤਜ ਬਿਕਾਰੁ ਮਨ ਗਯੰਦ.” (ਸਵੈਯੇ ਮ: ੪ ਕੇ) ੨ ਇੱਕ ਦੋਹਰੇ ਦਾ ਭੇਦ. ਦੇਖੋ, ਦੋਹਰੇ ਦਾ ਰੂਪ ੧੦। ੩ ਗਜੇਂਦ੍ਰ. ਗਜਰਾਜ. ਵਡਾ ਹਾਥੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਯੰਦ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਯੰਦ (ਸੰ.। ਸੰਸਕ੍ਰਿਤ ਗਯੰਦ। ਪ੍ਰਾਕ੍ਰਿਤ ਗਇੰਦ) ੧. ਵੱਡਾ ਹਾਥੀ, ਗਜੇਂਦ੍ਰ।
੨. ਇਕ ਕਵਿ ਦਾ ਨਾਮ ਜਿਸਦੀ ਰਚਨਾਂ ਭਟਾਂ ਦੇ ਸ੍ਵੈਯਾਂ ਵਿਚ ਹੈ। ਯਥਾ-‘ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First