ਗਰਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰਹ. ਦੇਖੋ, ਗ੍ਰਹ. “ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ.” (ਆਸਾ ਮ: ੫) “ਪਾਪ ਗਰਹ ਦੁਇ ਰਾਹੁ.” (ਮ: ੧ ਵਾਰ ਮਾਝ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਰਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਰਹ (ਸੰ.। ਸੰਸਕ੍ਰਿਤ ਗ੍ਰਹ*) ਪਕੜ, ਫਸੌਤੀ। ਉਪਦ੍ਰਵ। ਯਥਾ-‘ਗਰਹ ਨਿਵਾਰੇ ਸਤਿਗੁਰੂ ਦੇ ਆਪਣਾ ਨਾਉ’। ਤਥਾ-‘ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ’।
----------
* ਕਸ੍ਟ ਆ ਵਾਪਰਿਆਂ ਜ੍ਯੋਤਸ਼ੀ ਦਸਦੇ ਹਨ ਕਿ ਕੋਈ ਗ੍ਰਹ ਪੁੱਠਾ ਪੈ ਰਿਹਾ ਹੈ। ਇਸ ਤੋਂ ਗ੍ਰਹ ਪੈਣਾ , ਗ੍ਰਹ ਫਸਣਾ ਕਸ਼ਟ ਆਉਣ, ਤੇ ਗ੍ਰਹ ਨਿਵਾਰਨ, ਗ੍ਰਹ ਕਟੀਣ ਆਦਿ ਤੋਂ ਕਸ਼ਟ ਦੂਰ ਹੋਣਾ ਮੁਹਾਵਰਾ ਬੋਲ ਚਾਲ ਵਿਚ ਹੋ ਚੁਕਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First