ਗਰਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਰਾਹੀ (ਨਾਂ,ਇ) ਇੱਕ ਵੇਰ ਮੂੰਹ ਵਿੱਚ ਜਾ ਸਕਣ ਵਾਲਾ ਰੋਟੀ ਦਾ ਟੁਕੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਰਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਰਾਹੀ [ਨਾਂਇ] ਖਾਣ ਲਈ ਇੱਕ ਵਾਰੀ ਤੋੜਿਆ ਹੋਇਆ ਰੋਟੀ ਦਾ ਟੁਕੜਾ, ਬੁਰਕੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.