ਗਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰੀ (ਨਾਂ,ਇ) ਨਰੇਲ ਦਾ ਗੁੱਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰੀ. ਵਿ—ਗਲੀ ਹੋਈ. “ਕਾਹੂੰ ਗਰੀ ਗੋਦਰੀ ਨਾਹੀ.” (ਆਸਾ ਕਬੀਰ) ੨ ਸੰਗ੍ਯਾ—ਗਿਰੂ (ਗਿਰੀ). ਮਗ਼ਜ਼. “ਬਦਾਮਨ ਗਰੀ ਸਮਾਈ.” (ਗੁਪ੍ਰਸੂ) ੩ ਖੋਪਾ. ਨਰੀਏਲ ਦਾ ਮਗ਼ਜ਼. “ਗਰੀ ਛੁਹਾਰੇ ਖਾਂਦੀਆਂ.” (ਆਸਾ ਅ: ਮ: ੧) ੪ ਗਲੀ. ਵੀਥੀ. “ਖੇਲਤ ਕੁੰਜ ਗਰੀਨ ਕੇ ਬੀਚ.” (ਕ੍ਰਿਸਨਾਵ) “ਗਰੀ ਬਜਾਰ ਬਿਲੋਕਤ ਆਏ.” (ਗੁਪ੍ਰਸੂ) “ਭ੍ਰਮਤ ਲਾਖ ਗਰੀਆ.” (ਕਾਨ ਮ: ੫) ਅਨੇਕ ਯੋਨੀਆਂ ਤੋਂ ਭਾਵ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਰੀ (ਸੰ.। ਦੇਸ ਭਾਸ਼ਾ) ੧. ਨਲਿਯੇਰ ਦੀ ਗਿਰੀ। ਯਥਾ-‘ਗਰੀ ਛੁਹਾਰੇ ਖਾਂਦੀਆ’।
੨. (ਗੁ.) ਗਲੀ ਹੋਈ। ਯਥਾ-‘ਕਾਹੂ ਗਰੀ ਗੋਦਰੀ ਨਾਹੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First