ਗਲੋਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲੋਟਾ (ਨਾਂ,ਪੁ) ਚਰਖ਼ੇ ਦੁਆਰਾ ਤੱਕਲੇ ਉੱਤੇ ਰੂੰਈ ਕੱਤ ਕੇ ਬਣਾਇਆ ਸੂਤਰ ਦਾ ਮੁੱਢਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5084, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਲੋਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲੋਟਾ. ਸੰਗ੍ਯਾ—ਚਰਖੇ ਪੁਰ ਕੱਤਕੇ ਸੂਤ ਦਾ ਬਣਾਇਆ ਹੋਇਆ ਪਿੰਨਾ , ਜੋ ਆਂਡੇ ਦੇ ਆਕਾਰ ਹੁੰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.