ਗਲੋਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲੋਲਾ. ਫ਼ਾ ਗ਼ਲੋਲਹ. ਸੰਗ੍ਯਾ—ਗੋਲਾਕਾਰ ਪਿੰਡ । ੨ ਗੋਲੀ. ਵੱਟੀ. “ਅਮਲ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ.” (ਸ੍ਰੀ ਮ: ੧) ਝੂਠ ਦਾ ਮਾਵਾ ਮਾਇਆ ਨੇ ਦਿੱਤਾ। ੩ ਗੁਲੇਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਲੋਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਲੋਲਾ (ਸੰ.। ਸੰਸਕ੍ਰਿਤ ਗੋਲ। ਫ਼ਾਰਸੀ ਗਲੋਲਾ) ਗੋਲਾ ਵਟਿਆ ਹੋਇਆ। ਮਾਵਾ। ਯਥਾ-‘ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ’। ਕਰਮਾਂ ਅਨੁਸਾਰ ਕੂੜ ਦਾ ਗੋਲਾ ਰੱਬ ਨੇ ਦਿੱਤਾ ਹੈ।

          ਦੇਖੋ , ‘ਅਮਲੁ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.