ਗਾਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਦ (ਨਾਂ,ਇ) ਖੂਹ, ਟੋਭੇ ਜਾਂ ਕੋਹਲੂ ਦੇ ਤੇਲ ਡਿੱਗਣ ਵਾਲੇ ਟੋਏ ਦੀ ਤਹਿ ਵਿੱਚੋਂ ਨਿਕਲੀ ਗਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਾਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਦ [ਨਾਂਇ] ਖੂਹ ਟੋਭੇ ਆਦਿ ਦੀ ਗ਼ਾਰ, ਸਰੋਂ ਦੇ ਤੇਲ ਹੇਠਾਂ ਬੈਠੀ ਹੋਈ ਮੈਲ਼, ਗਾਰਾ , ਚਿੱਕੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4306, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਾਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਦ. ਸੰ. ਗਾਧ. ਸੰਗ੍ਯਾ—ਜਲ ਦੇ ਹੇਠ ਦਾ ਥੱਲਾ । ੨ ਜਲ ਤੇਲ ਆਦਿਕ ਦੇ ਥੱਲੇ ਬੈਠੀ ਹੋਈ ਮੈਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First