ਗਾਧੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਧੀ (ਨਾਂ,ਇ) ਹਲਟ, ਵੇਲਣਾ ਜਾਂ ਖਰਾਸ ਆਦਿ ਨੂੰ ਗੇੜਨ ਵਾਲੀ ਲੰਮੀ ਲੱਕੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5711, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਾਧੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਧੀ [ਨਾਂਇ] ਉਹ ਲੰਬੀ ਲੱਕੜ ਜੋ ਬਲ਼ਦ ਆਦਿ ਖਿੱਚ ਕੇ ਹਲ਼ਟ ਜਾਂ ਵੇਲਣਾ ਆਦਿ ਨੂੰ ਘੁੰਮਾਉਂਦੇ ਹਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5703, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਾਧੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਧੀ. ਹਰਹਟ ਅਤੇ ਖਰਾਸ ਹੱਕਣ ਵਾਲੇ ਦੀ ਗੱਦੀ , ਜਿਸ ਤੇ ਬੈਠ ਕੇ ਪਸ਼ੂ ਨੂੰ ਪ੍ਰੇਰੀਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਾਧੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗਾਧੀ, (=ਗਾਦੀ<ਗੱਦੀ) \ ਇਸਤਰੀ ਲਿੰਗ : ੧. ਵੇਲਣਾ ਜਾਂ ਹਲਟ ਚਲਾਉਣ ਵਾਲੇ ਦੇ ਬੈਠਣ ਦੀ ਥਾਂ; ੨. ਲੰਮੀ ਲਕੜੀ ਜਿਸ ਨਾਲ ਜੁਪ ਕੇ ਬਲਦ ਵੇਲਨੇ ਜਾਂ ਖੂਹ ਨੂੰ ਗੇੜਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-03-11-48-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First