ਗਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਰਾ (ਨਾਂ,ਪੁ) ਮਿੱਟੀ ਅਤੇ ਪਾਣੀ ਰਲਾ ਕੇ ਉਸਾਰੀ ਆਦਿ ਲਈ ਬਣਾਇਆ ਕਰੜਾ ਘੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਰਾ [ਨਾਂਪੁ] ਮਿੱਟੀ ਅਤੇ ਪਾਣੀ ਦਾ ਬਣਿਆ ਮਿਸ਼ਰਨ, ਗਿੱਲੀ ਮਿੱਟੀ, ਚਿੱਕੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਰਾ. ਸੰਗ੍ਯਾ—ਕੀਚ. ਪੰਕ. ਚਿੱਕੜ । ੨ ਗਾਲੀਆਂ. “ਛੋਹਿਓ ਮੁਖ ਤੇ ਸੁਨਿਕਰਿ ਗਾਰਾ.” (ਮਾਰੂ ਮ: ੫) ੩ ਕਾਫ਼ੀ ਠਾਟ ਦਾ ਇੱਕ ਸੰਪੂਰਣ ਰਾਗ. ਇਸ ਵਿੱਚ ਦੋਵੇਂ ਗਾਂਧਾਰ ਤੇ ਦੋਵੇਂ ਨਿ੄੠ਦ ਲਗਦੇ ਹਨ. ਆਰੋਹੀ ਵਿੱਚ ਸ਼ੁੱਧ ਨਿ੄੠ਦ ਅਤੇ ਗਾਂਧਾਰ, ਅਵਰੋਹੀ ਵਿੱਚ ਕੋਮਲ ਗਾਂਧਾਰ ਅਤੇ ਨਿ੄੠ਦ ਹੈ. ਇਸ ਦਾ ਵਾਦੀ ਸੁਰ ਰਿ੄ਭ ਹੈ. ਇਹ ਮੁਸਲਮਾਨ ਗਾਯਕਾਂ ਨੇ ਕਾਨੜੇ ਦਾ ਭੇਦ ਕਲਪਿਆ ਹੈ, ਅਰ ਕਈਆਂ ਨੇ ਕਮਾਚ ਠਾਟ ਦਾ ਮੰਨਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਾਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਾਰਾ (ਸੰ.। ਦੇਖ਼ੋ , ਗਾਰਿ) ੧. ਗਾਲਾਂ। ਯਥਾ-‘ਮੁਖ ਤੇ ਸੁਨਿ ਕਰ ਗਾਰਾ’।

੨. ਚਿਕੜ। ਯਥਾ-‘ਰਕਤ ਬੂੰਦ ਕਾ ਗਾਰਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.