ਗਾਹਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਹਣ (ਨਾਂ,ਪੁ) ਖੇਤ ਵਿੱਚ ਕੱਦੂ ਕਰਨ ਸਮੇਂ ਬਲਦਾਂ ਦੁਆਰਾ ਫੇਰਿਆ ਜਾਣ ਵਾਲਾ ਤਲ਼ ਹੇਠ ਕਿੱਲੀਆਂ ਲੱਗਾ ਸੁਹਾਗਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਾਹਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਹਣ [ਨਾਂਪੁ] ਝੋਨਾ ਲਾਉਣ ਲਈ ਪਾਣੀ ਵਿੱਚ ਹਲ਼ ਚਲਾ ਕੇ ਖੇਤ ਤਿਆਰ ਕਰਨ ਦਾ ਭਾਵ, ਕੱਦੂ ਮਾਰਨ ਦਾ ਭਾਵ; ਗਾਹਣ ਲਈ ਵਰਤਿਆ ਜਾਣ ਵਾਲ਼ਾ ਕਿਲ੍ਹੀਆਂ ਵਾਲ਼ਾ ਸੁਹਾਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਾਹਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਹਣ. ਦੇਖੋ, ਗਾਹਣਾ। ੨ ਸੰ. ਗਾਹ-ਅਣੁ. ਦਰਿਆ ਦੇ ਪਾਣੀ ਦੀ ਥੋੜੀ ਗੰਭੀਰਤਾ. ਉਹ ਥਾਂ ਜਿੱਥੇ ਪਾਣੀ ਦੀ ਗਹਿਰਾਈ ਘੱਟ ਹੋਵੇ. Ford.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਾਹਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਾਹਣ (ਕ੍ਰਿ.। ਦੇਖੋ , ਗਾਹੁ) ਗਾਹ ਪਾਣਾ। ਯਥਾ-‘ਕਣੁ ਨਾਹੀ ਤੁਹ ਗਾਹਣ ਲਾਗੇ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First