ਗਿਰਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿਰਹਾ. ਦੇਖੋ, ਗਿਰਹ ੨-੩ ਅਤੇ ਗਿਰਿਹਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਿਰਹਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਿਰਹਾ (ਸੰ.। ਸੰਸਕ੍ਰਿਤ ਗਿਰ=ਪਰਬਤ+ਹ=ਹਤ ਕਰਨਾ) ੧. ਇੰਦ੍ਰ ਜੋ ਗਿਰਾਂ ਨੂੰ ਹਤ ਕਰਦਾ ਹੈ। ਯਥਾ-‘ਗਿਰਹਾ ਸੇਤੀ ਮਾਲੁ ਧਨੁ ’ ਇੰਦ੍ਰ ਸਾਰਖੇ (ਘਰ ਵਿਚ) ਮਾਲ ਹਨ।

੨. ਪਹਾੜ। (ਤੁਕ ਦਾ ਅਰਥ) ਪਹਾੜਾਂ ਜੇਡੇ ਮਾਲ ਧਨ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.