ਗਿੱਚੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿੱਚੀ (ਨਾਂ,ਇ) ਮੋਢਿਆਂ ਤੋਂ ਉੱਤੇ ਅਤੇ ਸਿਰ ਤੋਂ ਥੱਲੇ ਗਲ਼ ਦਾ ਪਿਛਲਾ ਪਾਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4268, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਿੱਚੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿੱਚੀ [ਨਾਂਇ] ਧੌਣ , ਗਰਦਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਿੱਚੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿੱਚੀ. ਸੰਗ੍ਯਾ—ਗਰਦਨ (ਗ੍ਰੀਵਾ) ਦਾ ਪਿਛਲਾ ਭਾਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਿੱਚੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗਿੱਚੀ, (ਸਿੰਧੀ : ਗਿੱਚੀ; ਟਾਕਰੀ \ ਹਿੰਦੀ : गुछी) \ ਇਸਤਰੀ ਲਿੰਗ : ਗਰਦਨ, ਗਲ, ਗਾਟਾ, ਮੁੰਡੀ
–ਗਿੱਚੀ ਨੂੰ ਆਉਣਾ, ਮੁਹਾਵਰਾ : ਲੜਨ ਨੂੰ ਤਿਆਰ ਹੋਣਾ, ਗਲ ਪੈਣਾ
–ਗਿੱਚੀ ਪਿੱਛੇ ਮੱਤ ਹੋਣਾ, ਮੁਹਾਵਰਾ : ਮੂਰਖ ਹੋਣਾ
–ਗਿੱਚੀ ਭੰਨਣੀ (ਮਰੋੜਨਾ), ਮੁਹਾਵਰਾ : ਜਾਨੋਂ ਮਾਰਨਾ, ਸਜ਼ਾ ਦੇਣ ਲਈ ਮਾਰਨਾ, ਧੌਣ ਮਰੋੜਨਾ, ਆਕੜ ਭੰਨਣਾ, ਮਜਬੂਰ ਕਰਨਾ
(ਭਾਈ ਮਈਆ ਸਿੰਘ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-04-10-22-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First