ਗਿੱਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿੱਟਾ (ਨਾਂ,ਪੁ) ਲੱਤ ਦੀ ਪਿੰਞਣੀ ਅਤੇ ਪੈਰ ਤੋਂ ਉੱਤੇ ਦਾ ਜੋੜ; ਪੈਰ ਦੇ ਜੋੜ ਦੀ ਉੱਭਰਵੀਂ ਹੱਡੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਿੱਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿੱਟਾ [ਨਾਂਪੁ] ਪਿੰਜਣੀ ਅਤੇ ਪੈਰ ਦਾ ਜੋੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਿੱਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿੱਟਾ. ਸੰ. ਗੁਲੑਫ. ਪਾਦਗ੍ਰੰਥਿ. ਟਖ਼ਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First