ਗੁਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਨੀ. ਦੇਖੋ, ਗੁਣੀ. “ਗੁਨੀ ਰਹੇ ਗੁਨ ਗਾਈ.” (ਗਉ ਮ: ੯)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੁਨੀ (ਸੰ.। ਸੰਸਕ੍ਰਿਤ ਗੁਣੀ, ਗੁਣਿਨਿ) ਗੁਣ ਵਾਲਾ, ਖੂਬੀਆਂ ਵਾਲਾ। ਯਥਾ-‘ਗੁਨੀ ਰਹੇ ਗੁਨ ਗਾਈ’।       ਦੇਖੋ , ‘ਗੁਣ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.