ਗੁਬਾਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Haze (ਹੇਇਜ਼) ਗੁਬਾਰ: ਜ਼ਮੀਨ ਤੋਂ 1-2 ਕਿਲੋਮੀਟਰ ਦੀ ਉਚਾਈ ਤੱਕ ਵਾਯੂਮੰਡਲ ਵਿੱਚ ਨਮਕ, ਧੂੰਏਂ ਅਤੇ ਮਿੱਟੀ ਦੇ ਬਰੀਕ ਕਣਾਂ ਦੇ ਗੁਬਾਰ ਕਾਰਨ ਥੋੜ੍ਹੀ ਦੂਰ ਤੱਕ ਵੀ ਕੁਝ ਨਜ਼ਰ ਨਹੀਂ ਆਉਂਦਾ। ਇਸ ਨੂੰ ਗੁਬਾਰ ਆਖਿਆ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First