ਗੁਰਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਰਜ (ਨਾਂ,ਪੁ) ਲੋਹੇ ਦੀ ਭਾਰੀ ਗਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18751, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁਰਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਰਜ [ਨਾਂਇ] ਗਦਾ, ਮੁਦਗਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁਰਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਰਜ. ਫ਼ਾ ਗੁਰਜ਼. ਸੰਗ੍ਯਾ—ਗਦਾ ਜੇਹਾ ਲੋਹੇ ਦਾ ਸ਼ਸਤ੍ਰ. ਦੇਖੋ, ਸਸਤ੍ਰ. “ਪਿਤਾ ਪ੍ਰਹਿਲਾਦ ਸਿਉ ਗੁਰਜ ਉਠਾਈ.” (ਭੈਰ ਅ: ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੁਰਜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੁਰਜ (ਸੰ.। ਫ਼ਾਰਸੀ ਗੁਰਜ਼) ਗਦਾ। ਇਕ ਲੋਹੇ ਦੇ ਗੋਲੇ ਤੇ ਹਥ ਡੰਡੀ ਵਾਲਾ ਸ਼ਸਤ੍ਰ। ਯਥਾ-‘ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਗੁਰਜ ਸਰੋਤ :
ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ
ਗੁਰਜ : ਮੁਦਗਰ ਵਰਗਾ ਇਕ ਲੋਹੇ ਦਾ ਸ਼ਸਤਰ ਹੁੰਦਾ ਹੈ। ਇਹ ਸ਼ਸਤਰ ਮੁਕਤਾ ਮੁਕਤ ਸ਼ਸਤਰਾਂ ਦੀ ਕਿਸਮ ਵਿਚ ਆਉਂਦਾ ਹੈ, ਜਿਸ ਨਾਲ ਕਟਾਰ ਵਾਂਗ ਹੱਥ ਵਿਚ ਫੜ ਕੇ ਜਾਂ ਹੱਥ ਵਿਚੋਂ ਛੱਡ ਕੇ ਦੋਵੇਂ ਤਰ੍ਹਾਂ ਵਾਰ ਕੀਤਾ ਜਾ ਸਕਦਾ ਹੈ।
ਹ. ਪੁ.––ਮ. ਕੋ. 416
ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 14230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-03-16, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First