ਗੁਰਦਿਤ ਸਿੰਘ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰਦਿਤ ਸਿੰਘ : ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦਾ ਸ਼ਰਧਾਲੂ ਸਿੱਖ ਸੀ । ਕੁਇਰ ਸਿੰਘ ਦੇ ਗੁਰਬਿਲਾਸ ਪਾਤਸ਼ਾਹੀ 10 ਅਨੁਸਾਰ , ਇਹ ਗੁਰੂ ਜੀ ਦੀ 1708 ਦੀ ਦੱਖਣ ਯਾਤਰਾ ਦੌਰਾਨ ਉਹਨਾਂ ਦੇ ਅਮਲੇ ਵਿਚ ਖ਼ਜ਼ਾਨਚੀ ਦੇ ਤੌਰ ‘ ਤੇ ਕੰਮ ਕਰਦਾ ਸੀ ।


ਲੇਖਕ : ਪ.ਸ.ਪ. ਅਤੇ ਅਨੁ.: ਜ.ਪ.ਕ.ਸੰ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.