ਗੁਰਦੁਆਰਾ ਬੰਗਲਾ ਸਾਹਿਬ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਗੁਰਦੁਆਰਾ ਬੰਗਲਾ ਸਾਹਿਬ: ਨਵੀਂ ਦਿੱਲੀ ਦੇ ਗੋਲ -ਡਾਕਖ਼ਾਨੇ ਪਾਸ ਉਸ ਸਥਾਨ ਉਤੇ ਬਣਿਆ ਗੁਰੂ-ਧਾਮ ਜਿਥੇ ਰਾਜਾ ਜੈ ਸਿੰਘ ਦੀ ਹਵੇਲੀ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਜੋਤੀ ਜੋਤਿ ਸਮਾਏ ਸਨ। ਵੇਖੋ ‘ਦਿੱਲੀ ਦੇ ਗੁਰੂ-ਧਾਮ ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First