ਗੁਰਦੁਆਰਾ ਸੀਸ ਗੰਜ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਗੁਰਦੁਆਰਾ ਸੀਸ ਗੰਜ: ਦਿੱਲੀ ਵਿਚ ਚਾਂਦਨੀ ਚੌਂਕ ਵਿਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਾਲੇ ਸਥਾਨ ਉਤੇ ਉਸਰਿਆ ਗੁਰੂ-ਧਾਮ। ਵੇਖੋ ‘ਦਿੱਲੀ ਦੇ ਗੁਰੂ-ਧਾਮ ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First