ਗੁਰੂ ਗਰੰਥ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੁਰੂ ਗਰੰਥ (ਸੰ.। ਸੰਸਕ੍ਰਿਤ) ਸ੍ਰੀ ਮੁਖ ਵਾਕ ਬਾਣੀ ਤੇ ਭਗਤ ਬਾਣੀ ਦਾ ਗਰੰਥ , ਸ੍ਰੀ ਗੁਰੂ ਗ੍ਰੰਥ ਸਾਹਿਬ ਜੀ। ਓਹ ਗ੍ਰੰਥ ਜਿਸ ਨੂੰ ਗੁਰੂ ਦਾ ਪਦ ਦਿੱਤਾ ਗਿਆ ਹੈ। ਸੋ ਕੇਵਲ ਸਿੱਖਾਂ ਦਾ ਧਰਮ ਪੁਸਤਕ ਹੈ ਜਿਸ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਕਲਤ ਕੀਤਾ। ਫੇਰ ਦਸਮੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਪਦਵੀ , ਤੇ ਨਾਮ -ਗੁਰੂ ਗ੍ਰੰਥ- ਦਿੱਤਾ, ਜੋ ਜਗਤ ਵਿਚ ਸਿਖਾਂ ਦਾ ਧਰਮ ਪੁਸਤਕ ਪ੍ਰਸਿੱਧ ਹੈ ਤੇ ਗੁਰੂ ਪਦ ਤੇ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First