ਗੁਲਾਮੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਲਾਮੀ. ਸੰਗ੍ਯਾ—ਗੁਲਾਮਪੁਣਾ. ਦਾਸਤ੍ਵ. ਦੇਖੋ, ਗੁਲਾਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੁਲਾਮੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੁਲਾਮੀ ਅਰਬੀ ਗ਼ੁਲਾਮੀ। ਅਧੀਨਗੀ- ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4676, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First