ਗੁਹਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਹਾਰ (ਨਾਂ,ਇ) ਸੱਦ; ਹਾਕ; ਪੁਕਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁਹਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਹਾਰ. ਸੰਗ੍ਯਾ—ਪੁਕਾਰ. ਸੱਦ. ਹਾਕ. “ਦਰ ਪਰ ਤਿ ਗੁਹਾਰ ਸੁਨਾਈ.” (ਨਾਪ੍ਰ) ੨ ਗਊ ਹਰਣ ਵਾਲਿਆਂ ਪਿੱਛੇ ਖੋਜ ਲੈਣ ਵਾਲੀ ਟੋਲੀ. ਵਾਹਰ. “ਗੁਹਾਰ ਲਾਗ ਤੁਰਤ ਛੁਡਾਵਈ.” (ਭਾਗੁ ਕ) “ਪੀਛੇ ਪਰੀ ਗੁਹਾਰ ਵਿਸਾਲਾ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4095, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First