ਗੁੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੜ (ਨਾਂ,ਪੁ) ਗੰਨਿਆਂ ਦੀ ਰਹੁ ਕਾੜ ਕੇ ਬਣਾਇਆ ਮਿੱਠਾ ਪਦਾਰਥ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੜ [ਨਾਂਪੁ] ਗੰਨੇ ਦੇ ਰਸ ਨੂੰ ਕਾੜ੍ਹ ਕੇ ਬਣਾਇਆ ਮਿੱਠਾ ਪਦਾਰਥ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੜ. ਸੰ. ਗੁਡ. ਸੰਗ੍ਯਾ—ਇੱਖ ਦੇ ਰਸ ਨੂੰ ਕਾੜ੍ਹਕੇ ਗੰਡ ਵਿੱਚ ਬਣਾਇਆ ਪਿੰਡ. ਕੰਦਸਿਆਹ. ਗੰਡੋਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੁੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੁੜ (ਸੰ.। ਸੰਸਕ੍ਰਿਤ ਗੁਡ:) ਗੁੜ ਉਹ ਮਿਠਾ ਜੋ ਗੰਨੇ ਦੇ ਰਸ ਨੂੰ ਅਗ ਪਰ ਉਬਾਲ ਗਾੜ੍ਹਾ ਕਰਕੇ ਰੋੜੀਆਂ ਵੱਟ ਲੈਂਦੇ ਹਨ। ਇਹ ਗੁੜ ਸ਼ਰਾਬ ਬਨਾਨ ਲਈ ਬੀ ਵਰਤੀਂਦਾ ਹੈ। ਯਥਾ-‘ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 41153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First