ਗੁੰਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੰਜ. ਸੰ. गुञ्जा. ਧਾ—ਗੁੰਜਾਰ ਕਰਨਾ. ਅਸਪ ਸ਼ਬਦ ਕਰਨਾ। ੨ ਸੰਗ੍ਯਾ—ਧੁਨਿ. ਸ਼ਬਦ. “ਗੁੰਜ ਰਹਿਤ ਤਿਂਹ ਪਰ ਸਦਾ.” (ਚਰਿਤ੍ਰ ੨੬੬) ੩ ਪ੍ਰਤਿਧ੍ਵਨਿ. ਗੂੰਜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੁੰਜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੁੰਜ, ਇਸਤਰੀ ਲਿੰਗ : ਗੂੰਜ : ‘ਗੁੰਜ ਰਹਿਤ ਤਿਹ ਪਰ ਸਦਾ’
(ਚਰਿਤ੍ਰ ੨੬੬)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 74, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-10-02-48-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First