ਗੁੰਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੰਡਾ [ਵਿਸ਼ੇ] ਲਫ਼ੰਗਾ , ਬਦਮਾਸ਼ , ਲੁੱਚਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁੰਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੰਡਾ. ਦੇਖੋ, ਗੁੰਡਕ. “ਗੁੰਡਨ ਸਾਥ ਕਰੈ ਗੁਜਰਾਨ.” (ਚਰਿਤ੍ਰ ੧੮੭)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First