ਗੁੰਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੰਮ (ਨਾਂ,ਪੁ) ਗਰਮੀ ਵਿੱਚ ਹਵਾ ਦੇ ਰੁਕ ਜਾਣ ਦੀ ਅਵਸਥਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੰਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੰਮ 1 [ਵਿਸ਼ੇ] ਗੁਆਚਿਆ ਹੋਇਆ, ਗ਼ਾਇਬ ਹੋਇਆ ਹੋਇਆ, ਚੁੱਪ , ਖ਼ਾਮੋਸ਼ 2.[ਨਾਂਪੁ] ਵੱਟ , ਹੁੰਮ੍ਹਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First