ਗੁੱਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਤ (ਨਾਂ,ਇ) ਡੋਰੀ ਜਾਂ ਪਰਾਂਦੇ ਵਿੱਚ ਗੁੰਦੇ ਹੋਏ ਇਸਤਰੀ ਦੀ ਪਿੱਠ ਪਿੱਛੇ ਲਟਕਦੇ ਕੇਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੱਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਤ [ਨਾਂਇ] ਲਮਕਦੇ ਹੋਏ ਗੁੰਦੇ ਕੇਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁੱਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਤ. ਗ੍ਰਥਿਤ. ਗੁੰਫਿਤ. ਗੁੰਦੀ ਹੋਈ ਬੇਨੀ. ਡੋਰੀ ਵਿੱਚ ਗੁੰਦੇ ਹੋਏ ਕੇਸ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First