ਗੁੱਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਦਾ (ਨਾਂ,ਪੁ) ਛਿਲਕੇ ਦੇ ਅੰਦਰ ਫਲ਼ ਦਾ ਨਰਮ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਦਾ [ਨਾਂਪੁ] ਫਲ਼ ਦਾ ਨਰਮ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁੱਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਦਾ ਸੰ. ਗੋਦ੗. ਸੰਗ੍ਯਾ—ਫਲ ਦਾ ਨਰਮ ਭਾਗ , ਜੋ ਛਿਲਕੇ ਦੇ ਅੰਦਰ ਹੁੰਦਾ ਹੈ. “ਗੁੱਦਾ ਭਖ੍ਯੋ ਖਪਰ ਸਿਰ ਧਰ੍ਯੋ.” (ਚਰਿਤ੍ਰ ੪੧) ੩ ਗਿਰੀ. ਮਗ਼ਜ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.