ਗੁੱਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਦਾ (ਨਾਂ,ਪੁ) ਛਿਲਕੇ ਦੇ ਅੰਦਰ ਫਲ਼ ਦਾ ਨਰਮ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਦਾ [ਨਾਂਪੁ] ਫਲ਼ ਦਾ ਨਰਮ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22882, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁੱਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਦਾ ਸੰ. ਗੋਦ੗. ਸੰਗ੍ਯਾ—ਫਲ ਦਾ ਨਰਮ ਭਾਗ , ਜੋ ਛਿਲਕੇ ਦੇ ਅੰਦਰ ਹੁੰਦਾ ਹੈ. “ਗੁੱਦਾ ਭਖ੍ਯੋ ਖਪਰ ਸਿਰ ਧਰ੍ਯੋ.” (ਚਰਿਤ੍ਰ ੪੧) ੩ ਗਿਰੀ. ਮਗ਼ਜ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁੱਦਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੁੱਦਾ, (ਸੰਸਕ੍ਰਿਤ : गोर्द=ਮਗਜ਼) \ ਪੁਲਿੰਗ : ੧. ਫਲ ਦਾ ਨਰਮ ਭਾਗ ਜੋ ਛਿਲਕੇ ਦੇ ਅੰਦਰ ਹੁੰਦਾ ਹੈ : ‘ਗੁੱਦਾ ਭਖ੍ਯੋ ਖਪਰ ਸਿ ਧਰ੍ਯੋ’ (ਚਰਿਤ੍ਰ ੪੧); ੨. ਗਿਰੀ, ਮਗਜ਼

–ਗੁੱਦਾਲੰਗਰ, (ਪਦਾਰਥ ਵਿਗਿਆਨ) \ ਪੁਲਿੰਗ : ਭੌਤਿਕ ਤਜਰਬੇ ਲਈ ਤਿਆਰ ਕੀਤਾ ਗਿਆ ਲੰਗਰ ਜਿਸ ਦੇ ਲਟਕਦੇ ਸਿਰੇ ਉਤੇ ਕਿਸੇ ਧਾਤ ਦੀ ਗੋਲੀ ਦੀ ਥਾਂ ਕਾਨੇ ਆਦਿ ਦੀ ਗੋਲੀ ਜਿਹੀ ਬੰਨ੍ਹ ਲਈ ਜਾਂਦੀ ਹੈ, ਇਸ ਤਰ੍ਹਾਂ ਇਹ ਜ਼ਰਾ ਹੌਲੀ ਬਣ ਜਾਂਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 20, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-15-02-50-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.