ਗੇਂਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੇਂਦ [ਨਾਂਪੁ] ਬਾਲ਼, ਖਿੱਦੋ , ਫਿੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੇਂਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੇਂਦ. ਸੰ. ਕੰਦੁ. ਸੰਗ੍ਯਾ—ਕੰਦੁਕ. ਗੇਂਡੁਕ. ਫਿੰਡ. ਖਿੱਦੋ । ੨ ਸੰ. ਗਯੰਦ. ਹਸ੍ਤੀ. ਹਾਥੀ. “ਨਨਾਦ ਗੇਂਦ ਬ੍ਰਿੰਦਯੰ.” (ਗ੍ਯਾਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First